Table of Contents
Punjabi Sad Status
ਨਾ ਛੇੜ ਗਮਾਂ ਦੀ ਰਾਖ ਨੂੰ ਕਿਤੇ-ਕਿਤੇ ਅੰਗਾਰੇ ਹੁੰਦੇ ਨੇ .. ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ ਤਾਹੀਓਂ ਹੰਝੂ ਖਾਰੇ ਹੁੰਦੇ ਨੇ
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਏ ਖੁਦਾ ਇਹ ਇਸ਼ਕ ਦਾ ਕੀ ਨਜ਼ਾਰਾ ਏ,
ਕਿਸੇ ਲਈ ਏ ਗੁਨਾਹ ਤੇ ਕਿਸੇ ਲਈ ਜਾਨੋਂ ਪਿਆਰਾ ਏ,
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,👫 ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ …..💔
Punjabi status love
ਲੰਘ ਜਾਣੀ ਏ ਉਮਰ ਮੇਰੀ 🙏
ਤੇਰੇ ਬਿਨਾ ਮਾੜੇ ਹਾਲਾ ਚ👎
ਬਸ ਇਹੀ ਤਜਰਬਾ ਕੀਤਾ ਮੈਂ🙄
ਬੀਤੇ ਦੋ ਕੁ ਸਾਲਾਂ ਚ✌️
ਤੂੰ ਖ਼ਾਬ ਨਾ ਵੇਖਿਆ ਕਰ ਖ਼ਾਬਾਂ ਵਿੱਚ ਆਜੂਗਾਂ,
ਮੈਂ ਪਾਗਲ ਸ਼ਾਇਰ ਆ ਇਸ਼ਕ ਤੇ ਲਾਜੂਗਾਂ,
ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ..
-Punjabi Sad Status
ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ..!!
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ..!!
ਤੂੰ ਸਾਡੇ ਨੇੜੇ ਤਾਂ ਆਹੀ ।।
ਪਰ ਅਵਸੋਸ ਤੂੰ ਸਾਡੇ ਦਿਲ ।।
ਦੇ ਨੇੜੇ ਨਾਂ ਆ ਸੱਕੀ।।
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
ਤੇਰੀਆ ਅੱਖਾ ਦੇ ਵਿੱਚ ਦੇਖਣ ਨੂੰ ਜੀਅ ਕਰਦਾ ਤਸਵੀਰ ਮੇਰੀ,
ਤੈਨੂੰ ਪਾਅ ਨਾ ਸਕਿਆ ਇਹ ਸੀ ਬੁਰੀ ਤਕਦੀਰ ਮੇਰੀ।
ਨਾ ਚੜ੍ਹਿਆ ਸਾਡਾ ਦਿਨ ਕੋਈ,
ਨਾ ਹੀ ਆਈ ਪੁੰਨਿਆ ਦੀ ਰਾਤ ਕੁੜ੍ਹੇ
ਨਾ ਸਮਝ ਸਕੀ ਤੂੰ ਮੇਰੀ ਬਾਤ ਕੋਈ,
ਨਾ ਹੀ ਸਮਝੀ ਮੇਰੇ ਜਜ਼ਬਾਤ ਕੁੜ੍ਹੇ
-Punjabi Sad Status
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..
ਮੈਂ �..ੱਜ ਵੀ ਹੱਸ�.. ਪੈਂਦਾ ਆਂ ਤੇਰੇ ਪੁਰਾਣੇ Msg ਦੇਖ ਕੇ,
ਤੇ ਸੋਚਦਾ 🤔ਆ ਜਿਨ੍ਹਾਂ ਪਿਆਰ ਤੇਰੀਆਂ😘 ਗੱਲਾਂ ਚ ਸੀ,
ਕਾਸ਼ ਤੇਰੇ ਦਿਲ❤ ਚ ਵੀ ਹੁੰਦਾ..
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ..!!
Very sad status punjabi
ਅਸੀ ਹਾਰੇ ਹੋਏ ਆ ਕਿਸਮਤ ਤੋ,
ਹੱਥ ਦੀਆਂ ਲਕੀਰਾਂ ਦਿਸਦੀਆਂ ਨਾ…
ਜੋ ਨਾਲ ਚੱਲਾਂਗੇ ਕਹਿੰਦੇ ਸੀ,
ਪੈਸੇ ਪਿੱਛੇ ਯਾਰੀਆਂ ਵਿਕਦੀਆਂ ਨਾ
ਦਗੇਬਾਜ ਗਦਾਰੀ ਕੀਤੀ ਨਾ,
ਅਸੀ ਪਿਠੱ ਤੇ ਚੱਲੇ ਵਾਰ ਬੜੇ…
ਕੁਝ ਛੱਡ ਗਏ ਨੇ ਕੁਝ ਵੈਰੀ ਆ
ਕੁਝ ਹਾਲੇ ਵੀ ਨੇ ਨਾਲ ਖੜੇ…
-Punjabi Sad Status
ਗੱਲ ਤੇ ਅੱਜ ਵੀ ਹੋ ਜਾਂਦੀ ਏ,
ਪਰ ਗੱਲ ਤੇਰੀ ਚ ਹੁਣ ਪਿਆਰ ਨੀ ਹੈਗਾ।।
ਬੇਸ਼ੱਕ ਤੂੰ ਮੈਨੂੰ ਛੱਡਣਾ ਨੀ ਚਾਉਂਦਾ,
ਉਂਝ ਦਿਲ ਤੋਂ ਤੂੰ ਮੇਰੇ ਨਾਲ ਨੀ ਹੈਗਾ।।
ਬਹੁਤ ਗਲਤੀਆਂ ਹੋਈਆਂ ਮੈਥੋਂ,
ਪਰ ਗਲਤ ਮੈਂ ਹਰ ਵਾਰ ਨੀ ਹੈਗਾ।।
ਮੰਨਿਆ ਤੇਰਾ ਕੁਝ ਜਿਆਦਾ ਹੀ ਕਰਦਾ ਮੈਂ,
ਪਰ ਹਰ ਇੱਕ ਉੱਤੇ ਮੈਂ ਡੁੱਲ ਜਾਵਾ,
ਇੰਨਾ ਮੈਂ ਬੇਕਾਰ ਨੀ ਹੈਗਾ ।।
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ, ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ !!
Read More: Punjabi Status Attitude
ਮੈ ਡਰਾਂ ਜਮਾਨੇ ਤੋਂ,
ਇਜਹਾਰ ਨਹੀ ਕਰਦੀ,
ਤੂੰ ਆਖੇ ਹਾਣ ਦਿਆ
ਮੈ ਪਿਆਰ ਨਹੀਂ ਕਰਦੀ…❤️
ਜੋ ਹੱਸ ਕੇ ਲੰਘ ਜਾਵੇ ਓਹੀ ਓ ਦਿਨ ਸੋਹਣਾ ਏ,,
ਫਿਕਰਾਂ ਚ ਨਾ ਪਿਆ ਕਰੋ ਜੋ ਹੋਣਾ ਸੋ ਹੋਣਾ ਏ
ਦੁੱਖ ਇਸ ਗੱਲ ਦਾ ਕੇ ਦਿਲ ਟੁੱਟਿਆ,
ਖ਼ੁਸ਼ੀ ਇਸ ਗੱਲ ਦੀ ਕੇ ਅੱਖ ਖੁੱਲ ਗਈ…
ਸੀਨੇ ਨਾਲ ਕਿੰਨੇ ਲੱਗੇ ਗਿਣੇ ਨਹੀਂ ਕਦੇ,
ਤੇ ਵਾਰ ਕਿੰਨੇ ਹੋਏ ਮੇਰੀ ਪਿੱਠ ਭੁੱਲ ਗਈ…
-Punjabi Sad Status
ਇੱਕ ਸੋਹਣਾ ਚੇਹਰਾ ਚੰਦ ਵਾਗ ਨਾਲ ਰਹਿੰਦਾ ਸੀ,
ਪਾਉਣ ਲਈ ਉਸਨੂੰ ਸਦਾ ਹਨੇਰੇ ਵਿੱਚ ਮੈ ਰਹਿੰਦਾ ਸੀ।
Punjabi sad status messages
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ
ਉਹ ਕਦੀ ਨਹੀਂ ਆਉਂਦੇ ਜਿਹੜੇ ਦਿਲਾਂ ਨੂੰ ਠੱਗ ਜਾਂਦੇ ਨੇ
ਉਹਨਾਂ ਰੋਗਾਂ ਦਾ ਕੋਈ ਇਲਾਜ ਨਹੀਂ ਹੁੰਦਾ
ਜਿਹੜੇ ਦਿਲਾਂ ਨੂੰ ਲੱਗ ਜਾਂਦੇ ਨੇ
ਜ਼ਖਮ ਤਾਂ ਲੱਖ ਠੀਕ ਹੋ ਜਾਂਦੇ
ਪਰ ਦਾਗ ਤਾਂ ਪਿੱਛੇ ਛੱਡ ਜਾਂਦੇ ਨੇ
ਫਿਕਰ ਕਰੀ ਨਾ ਇਹ ਤਾਂ ਗੱਲ ਹੀ ਨਿੱਕੀ ਏ
ਕਈ ਤਾਂ ਜਿਸਮਾਂ ਚੋ ਰੂਹ ਤੱਕ ਕੱਢ ਜਾਂਦੇ ਨੇ ☹
–Punjabi Sad Status
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ
ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।
ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
punjabi sad status 2 lines
ਆਪਣੇ ਗਮ ਦੀ ਨੁਮਾਇਸ਼ ਨਾ ਕਰ 😐
ਆਪਣੀ ਕਿਸਮਤ ਦੀ ਅਜ਼ਮਾਇਸ਼ ਨਾ ਕਰ,
ਜੋ ਤੇਰਾ ਹੈ ਬੰਦਿਆ ਉਹ ਤੇਰੇ ਕੋਲ ਖੁਦ ਚਲ ਕੇ ਆਏਗਾ
ਉਹਨੂੰ ਰੋਜ਼ ਰੋਜ਼ ਪਾਉਣ ਦੀ ਖੁਆਇਸ਼ ਨਾ ਕਰ
ਤੁਹਾਡੇ ਨਾਲ ਬੁਰਾ ਕਰਨ ਵਾਲੇ ਲੋਕਾਂ ਨੂੰ ਸਜ਼ਾ ਨਾ ਦਿਓ, ਵਕਤ ਆਉਣ ਤੇ ਪਛਤਾਵਾ ਉਹਨਾਂ ਦੀ ਸਭ ਤੋਂ ਵੱਡੀ ਸਜ਼ਾ ਹੋਵੇਗੀ.. –
ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,
ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ,
ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..!!
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ,
ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ..!!
ਕਿਵੇਂ ਹਵਾਵਾਂ ਮੌਸਮ ਦਾ ਰਸਤਾ ਬਦਲ ਦਿੰਦੀਆਂ ਨੇ ਉਸੇ ਤਰ੍ਹਾਂ ਦੁਆਵਾਂ ਮੁਸੀਬਤਾਂ ਦਾ ਰਸਤਾ ਬਦਲ ਦਿੰਦੀਆਂ ਨੇ…
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
ਸਾਦਗੀ ‘ਚ ਸੰਪੂਰਨਤਾ ਹੁੰਦੀ ਹੈਂ, ਸਿੰਗਾਰ ‘ਚ ਤਾਂ ਕੁੱਝ ਨਾਂ ਕੁੱਝ ਅਧੂਰਾ ਰਹਿ ਹੀ ਜਾਂਦਾ।। –
ਜਦੋਂ ਰੱਬ ਨੇ #ਇਸ਼ਕ ਬਣਾਇਆ ਹੋਣਾ,
ਉਹਨੇਂ ਵੀ ਤਾਂ ਅਜਮਾਇਆ ਹੋਣਾ,
ਫਿਰ ਸਾਡੀ ਤਾਂ ਔਕਾਤ ਹੀ ਕੀ ਹੈ,
ਇਸਨੇ ਤਾਂ ਰੱਬ ਨੂੰ ਵੀ ਰਵਾਇਆ ਹੋਣਾ..
ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ,
ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |😥😥
ਤੂੰ ਸੋਚੇਂਗੀ ਮੈਂ ਭੁੱਲ ਗਿਆ ਹਾਂ,
ਤੈਨੂੰ ਏਸ ਜਨਮ ਵਿੱਚ ਭੁੱਲ ਨਹੀਂ ਸਕਦਾ
ਨਿੱਤ ਹੰਝੂ ਬਣ ਕੇ ਡੁੱਲਦਾ ਹਾਂ,
ਹੁਣ ਹੋਰ ਕਿਸੇ ਤੇ ਡੁੱਲ ਨਹੀਂ ਸਕਦਾ !!!
Sad Status Punjabi Download
ਦਿਲ ‘ਚੋਂ ਉੱਤਰੇ ਲੋਕ ਜੇ ਸਾਹਮਣੇ ਵੀ ਆ ਜਾਣ ਤਾਂ ਦਿਸਦੇ ਨਹੀਂ | 💯

ਤੇਰੇ ਪਿਆਰ ਦੇ ਕਾਬਿਲ ਹੋਣ ਲਈ 💯
ਅਸੀ ਆਪਣਾ ਆਪ 😭 ਗਵਾਇਆ ਏ
ਲੱਖ ਕੋਸ਼ਿਸ਼ ਕੀਤੀ ਇਹ ਨਾ ਮੁੜਿਆ
ਅੱਜ ਫੇਰ ਇਹ 💝 ਮਨ ਭਰ 💕 ਆਇਆ ਏ
ਮੈਨੂੰ ਕੱਲਿਆਂ ਬਹਿ ਕੇ ਰੋਣ ਤੋ ਕੋਈ ਨਾ ਰੋਕੋ 💖💓
ਇਹ ਅੱਥਰੂ 😭 ਮੇਰੀ👌 ਪੂੰਜੀ ਏ
ਇਹ ਦਰਦ ਮੇਰਾ ਸਰਮਾਇਆ ਏ 😔
ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ,
ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ..!!
ਜਜਬਾਤੀ 💔 ਜਿਹੇ ਬੰਦੇ ਹਾਂ
ਜਜਬਾਤਾਂ ਵਿੱਚ ਹੀ ਰੁੱਲ 😔 ਗਏ
ਜਿਹਨਾਂ ਜਜਬਾਤੀ ਸਾਨੂੰ ਕੀਤਾ ਸੀ
ਉਹ ਜਜਬਾਤੀ ਸਾਨੂੰ ਭੁੱਲ ਗਏ 😢
ਕੁੱਝ ਗੈਰ ਇਹੋ ਜਿਹੇ ਮਿਲੇ, ਜੋ ਮੈਨੂੰ ਆਪਣਾ ਬਣਾ ਗਏ, ਕੁੱਝ ਆਪਣੇ ਇਹੋ ਜਿਹੇ ਨਿਕਲੇ, ਜੋ ਗੈਰਾ ਦਾ ਮਤਲਬ ਸਿਖਾ ਗਏ|
ਮੌਤ punjabi status
ਵਫਾ ਸਿੱਖਣੀ ਹੈ ਤਾਂ , ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ 💯💯

ਤੇਰਾ ਛੱਡ ਜਾਣਾ, ਮੇਰਾ ਟੁੱਟ ਜਾਣਾ,
ਬੱਸ ਜਜ਼ਬਾਤਾਂ ਦਾ ਧੋਖਾ ਸੀਸਾਲ ਇਕ ਹੋਰ ਬੀਤ ਗਿਆ,
ਕਦੇ ਬਿਨਾ ਤੇਰੇ, ਇਕ ਪਲ ਵੀ ਕੱਢਣਾ ਔਖਾ ਸੀ
ਬੜੀ ਰੀਝ ਨਾਲ ਤੋੜਕੇ ਸੁੱਟਿਆ ਲਗਦਾ।
ਨਹੀਂ ਤੇ ਚੇਹਰੇ ਦੀ ਰੌਣਕ ਐਵੇਂ ਤਾਂ ਨੀ ਉੱਡਦੀ।
ਔ ਜ਼ਿੰਦਗੀ ਚੋਂ ਕੱਡ ਗੲੀ ਏ ਮੈਂ ਖਿਆਲਾਂ ਚੋ ਨਾ ਕੱਡ ਪਾਇਆ
ਕੈਸਾ ਏ ਇਸ਼ਕ ਚੰਦਰਾ ਭੁੱਲ ਕੇ ਵੀ ਨਾ ਭੁੱਲ ਪਾਇਆ
ਜੋ ਜਿਵੇਂ ਮਿਲੇ ਸਵੀਕਾਰ ਕਰਨਾ,
ਸਿੱਖ ਲਿਆ ਅਸੀਂ ਵੀ ਵਪਾਰ ਕਰਨਾ…
ਉੱਤੋਂ ਉੱਤੋਂ ਕਰਾਂਗੇ #ਪਿਆਰ ਹੁਣ ਆਪਾਂ ਵੀ
ਛੱਡ ਦਿੱਤਾ ਦਿਲੋਂ ਬੇਸ਼ੁਮਾਰ ਕਰਨਾ…
ਜਿਸਦੇ ਦੀਦਾਰ ਲਈ ਇਹ ਅੱਖਾਂ ਅੱਜ ਕੱਲ ਰੋਂਦੀਆ ਰਹਿੰਦੀਆਂ ਨੇ !
ਸਹੁੰ ਉਸ ਰੱਬ ਦੀ , ਇਸ ਅੱਖਾਂ ਨੇ ਉਸਨੂੰ ਰੱਜਕੇ ਦੇਖਿਆ ਵੀ ਨਹੀ..
ਤਾਰੇ ਟੁੱਟਿਆਂ ਦੇ ਵਾਂਗੂੰ, ਪੱਤੇ ਸੁਕਿਆਂ ਦੇ ਵਾਂਗੂੰ,
ਮੈਨੂੰ ਦਿਲ ਚੋਂ ਭੁਲਾਗੀ, ਮਰੇ ਮੁਕਿਆਂ ਦੇ ਵਾਂਗੂਂ,
ਕਹਿਰ ਕੀਤਾ ਯਾਰੋ ਉਹਨੇ,ਸਾਨੂੰ ਜੀਹਤੋਂ ਨਾ ਉਮੀਦ ਸੀ,
ਉਹੀ ਦੇ ਗਈ ਏ ਧੋਖਾ ਜਿਹੜੀ ਰੂਹ ਦੇ ਕਰੀਬ ਸੀ…
ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ
Sad Shayari Punjabi
ਕਿਸੇ ਨਾਲ ਕੋਈ ਗਿਲਾ ਸ਼ਿਕਵਾ ਨਹੀਂ ,
ਬੱਸ ਹੁਣ ਖੁਦ ਨਾਲ ਹੀ ਨਰਾਜ਼ਗੀ ਹੈ ,
ਕਿ ਮੈਂ ਉਹਨਾਂ ਦਾ #ਦਿਲ ਤੋਂ ਕੀਤਾ,
ਜਿੰਨਾ ਨੇ ਕਦੇ ਮੇਰਾ ਕੀਤਾ ਹੀ ਨਹੀਂ…
ਕੀਹਦਾ ਕੀਹਦਾ ਹਿਸਾਬ ਰੱਖੀਏ,
ਰੰਗ ਤਾਂ ਕਈਆਂ ਨੇ ਵਿਖਾਇਆ ਏ…
ਨਾ ਭਰੋਸਾ ਕਰਿਆ ਕਰ ਵੇ ਦਿਲਾ ❤️
ਮੈਂ ਖੁਦ ਨੂੰ ਕਈ ਵਾਰ ਸਮਝਾਇਆ ਆ
ਕੀ ਕਰੀਏ ਦਿਲ ਸਾਡਾ ਵੀ ਗੱਲ ਕੋਈ ਮੰਨਦਾ ਨੀ
ਤਾਹੀਂ ਤਾਂ ਲੋਕਾਂ ਤੋਂ ਧੋਖਾ ਖਾਇਆ ਏ ☹️
ਜ਼ਿੰਦਗੀ ਵਿੱਚ ਕੁਝ ਹੁਸੀਨ ਪਲ ਬੱਸ ਇੱਦਾ ਹੀ ਗੁਜ਼ਰ ਜਾਂਦੇ ਨੇ…
ਰਹਿ ਜਾਦੀਆਂ ਨੇ ਯਾਦਾਂ ਤੇ ਿੲਨਸਾਨ ਵਿੱਛੜ ਜਾਂਦੇ ਨੇ….!!! 💕
ਪੀੜ ਜੁਦਾਈ ਦਾ ਮੈਥੋਂ ਸਹਿ ਨੀ ਹੋਣਾ,
#ਪਿਆਰ ਦਾ ਬੋਲ ਵੀ ਮੂੰਹੋ ਕਹਿ ਨੀ ਹੋਣਾ,
ਇਸ ਰਾਹੀ ਨੂੰ ਤੂੰ ਹਮਸਫ਼ਰ ਬਣਾ ਨੀ ਸਕਦੀ,
ਪਰ ਤੇਰੀਆਂ ਯਾਦਾਂ ਵਿੱਚ ਵੀ ਰਹਿ ਨੀ ਹੋਣਾ…
ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ ,
ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ
Sad Quotes In Punjabi
ਅਚਾਨਕ ਬੇਪਰਵਾਹ ਹੋ ਜਾਣਾ 😌
ਮੈਨੂੰ ਸੋਚਾਂ ਵਿੱਚ ਪਾ ਗਿਆ 🙄
ਤੁਸੀਂ ਤਾਂ ਕਹਿੰਦੇ ਸੀ 😐
ਮਰ ਜਾਵਾਂਗੇ ਤੇਰੇ ਬਗੈਰ
ਫਿਰ ਤੁਹਾਨੂੰ 🤔 ਜੀਣਾ ਕਿਵੇਂ ਆ ਗਿਆ !!!
ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ….!
ਦਿਲ ਟੁੱਟਦਾ ਹੈ 💔 ਤਾਂ
ਆਵਾਜ਼ ਨਹੀਂ ਆਉਂਦੀ
ਹਰ ਕਿਸੇ ਨੂੰ ਮੁਹੱਬਤ 💕
ਰਾਸ ਨਹੀਂ ਆਉਂਦੀ
ਇਹ ਤਾਂ ਆਪਣੇ ਆਪਣੇ
#ਨਸੀਬ ਦੀ ਗੱਲ ਏ ਸੱਜਣਾ
ਕੋਈ ਭੁੱਲਦਾ ਨਹੀਂ ਤੇ
ਕਿਸੇ ਨੂੰ #ਯਾਦ ਹੀ ਨਹੀਂ ਆਉਦੀ…
Punjabi sad shayari on life
ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ,
ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ॥
ਅਸੀ ਤੇਰੇ ਰਾਹਾਂ ‘ਚ ਵਛਾਉਂਦੇ ਫੁੱਲ ਰਹੇ ਹਾਂ,
ਤੈਨੂੰ ਅਸੀ ਵੇਖ ਵੇਖ ਚਾਉਂਦੇ ਦਿਲੋ ਰਹੇ ਹਾਂ…
ਤੂੰਂ ਛੱਡਿਆ ਇਹ ਸੋਚ ਕੇ ਹੈਰਾਨ ਵੀ ਨਹੀਂ ਹਾਂ,
ਤੇਰੇ ਲਈ ਜੇ ਖਾਸ ਨੀ ਤਾ ਆਮ ਵੀ ਨਹੀਂ ਹਾਂ
ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !

ਉਹ ਇੱਕ ਪਲ ਵਿੱਚ ਹੀ ਤੁਰ ਗਈ,
ਮੈਨੂੰ #ਦਿਲ ਚੋਂ #Delete ਕਰ ਕੇ
ਜੀਹਦੇ Messag’an ਨੂੰ ਰਹਿੰਦਾ ਹਾਂ,
ਮੈਂ ਪੜਦਾ ਨਿੱਤ ਹੀ #Repeat ਕਰ ਕੇ
ਮੇਰੇ ਗੁਨਾਹ ਹੀ ਮੈਨੂੰ ਅੱਜ ਵੀ ਰਵਾਉਂਦੇ ਨੇ ਹਰ ਸਮੇਂ ਮੈਨੂੰ ਤੇਰੇ ਹੀ ਕਿਉਂ ਖ਼ਿਆਲ ਆਉਂਦੇ ਨੇ
ਉਹ ਬਣਾਉਂਦੇ ਗਏ ਤੇ �..ਸੀਂ ਬਣ ਦੇ ਗਏ
.
ਕਦੀ ਮਜ਼ਾਕ ਤੇ ਕਦੀ ਤਮਾਸ਼ਾ
ਵੇਖ ਕੇ ਸੋਹਣਾ ਮੁੱਖ
ਅਸੀਂ ਇਤਬਾਰ ਨਾ ਕਰਦੇ.
ਉਹਦੀਆਂ ਝੂਠੀਆਂ ਕਸਮਾਂ ਦਾ
ਇਤਬਾਰ ਨਾ ਕਰਦੇ…
ਜੇ ਪਤਾ ਹੁੰਦਾ ਕਿ ਅਸੀਂ
ਸਿਰਫ਼ ਮਜ਼ਾਕ ਉਹਦੇ ਲਈ,
ਤਾਂ ਸੌਹੰ ਰੱਬ ਦੀ ਮਰ ਜਾਂਦੇ ,
ਪਰ ਪਿਆਰ ਨਾ ਕਰਦੇ…
ਹੱਕ ਤਾਂ ਲੜ ਕੇ ਹੀ ਲੈਣੇ ਪੈਂਦੇ ਨੇ, ਸਮਝੌਤਿਆਂ ਨਾਲ ਜ਼ਿੰਦਗੀ ਕੱਟਣ ਯੋਗ ਬਣਦੀ ਹੈ, ਜਿਉਂਣ ਯੋਗ ਨਹੀਂ !
More Stories
Karma Quotes In Hindi
Punjabi Status
Sorry Status