Punjabi Status Attitude
If you are looking for some cool Punjabi status then you are in the right spot. Here you will find some of the best and latest Punjabi Attitude Status or Punjabi Status Attitude for all of your social accounts with high-quality images. You can copy or share all the Punjabi Status and showcase your attitude toward your life to all people on social media. Go through the post and Enjoy the content.
Here you will find these Punjabi Status Attitude, Love Punjabi Status, New Punjabi Status, Best 2022 Punjabi Attitude Status, FB Status Punjabi, Punjabi Ghaint Status, Punjabi Status For Girls, Punjabi Status For Boys, Punjabi Status Yaari, Att Punjabi Status.
ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ,
ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ..!!
ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ
punjabi status new
CHKDE NI TIME JNI KHNI ਨਾਰ DA,
ਚਿੱਟੇ TO ਭੈੜਾ CHARACTER TERE ਯਾਰ DA..!!
punjabi status attitude
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼
–punjabi status attitude
ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ

Punjabi status
ਕੋਈ ਸਾਡੀਆਂ ਰੀਸਾਂ ਵੀ ਕੀ ਕਰ ਲੂ, ਚਾਹੇ ਜੋਰ ਲਗਾ ਲੈ ਅੱਡੀਆਂ ਦਾ,
ਸਾਰੀ ਦੁਨੀਆ ਪਾਣੀ ਭਰਦੀ ਏ, ਪੰਜਾਬ ਦੀਆਂ ਸੋਹਣੀਆਂ ਨੱਡੀਆਂ ਦਾ..!
_ ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,,

punjabi attitude status for girls
ਤੇਰੇ ਲਈ ਕੀ-ਕੀ ਸਹਿੰਦੀ ਵੇ, ਸੰਗ ਆਉਂਦੀ ਦਸਦੀ ਨੂੰ,
ਕੱਲ ਬੇਬੇ ਮਾਰੀਆਂ ਝਿੜਕਾਂ ਵੇ, ਤੇਰਾ ‘ਮੈਸੇਜ’ ਪੜਕੇ ਹੱਸਦੀ ਨੂੰ..!!
ਥੋੜੇ ਜੇ ਝੱਲੇ ਆ ਥੋੜੇ ਜੇ ਕੱਲੇ ਆ
ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ,
ਬੋਲਣਾ ਵੀ ਆਉਦਾ ਤੇ ਰੋਲਣਾ ਵੀ..!!
ਦੁਸ਼ਮਨ ਵੀ ਅੜਨ ਵਾਲਿਆਂ ਦੇ ਹੀ ਬਣਦੇ ਆ,
ਦੋਗਲਿਆ ਦੇ ਤਾ ਸਾਰੇ ਯਾਰ ਹੀ ਹੁੰਦੇ ਨੇ….
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ,
ਨਦੀਆਂ ਆਪ ਮਿਲਣ ਆਉਣਗੀਆਂ..!!
attitude shayari punjabi
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,
ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
ਤੱਕੜੇ ਦੀ ਅੱਡੀ ਚੱਟਦੇ ,
ਮਾੜੇ ਤੇ ਦਿਖਾਉਂਦੇ ਜ਼ੋਰ ਨੇ
ਕੁਝ ਤੇਜ਼ ਦਿਮਾਗੀ ਲੋਕ ,
ਜ਼ਮੀਰੋ ਕਮਜ਼ੋਰ ਨੇ ।
ਆਪਣੇ ਕਿਰਦਾਰ ਪਰ ਡਾਲ ਪਰਦਾ
ਹਰ ਸਖਸ਼ ਕਹਿ ਰਹਾ ਹੈ ਜ਼ਮਾਨਾ ਖਰਾਬ ਹੈ 🤫
ਸ਼ੋਕ ਤਾ ਮੇਰੇ ਵੀ ਸਿਰੇ ਦੇ ਨੇ, ਪਰ ਜੋ ਮਾਪਿਆਂ ਦਾ,
ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..!!
Punjabi Status Attitude For Girl
ਅੱਗ Punjabi status attitude
ਕਮਾਲ😅 ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ,
ਮਹਿਫ਼ਲਾਂ ਆਪਣਿਆਂ ਲਾਉਂਦੇ ਆ👈✌
ਤੇ ਚਰਚੇ ਫੇਰ ਸਾਡੇ ਈ ਕਰਦੇ ਆ..
ਕਈ ਸਾਡੇ ਹੱਸਣ ਕਰਕੇ ਹੀ ਸਾਡੇ ਤੋ ਤੰਗ ਨੇ…
ਤੇ ਬਾਬਾ ਮੇਹਰ ਕਰੇ ਉਹ ਤੰਗ ਹੀ ਰਹਿਣਗੇ….
“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ,
ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”✍
ਰੱਖ ਵਿਸ਼ਵਾਸ 🤗ਉਪਰ👆ਵਾਲੇ ਤੇ !!
ਕਿਸੇ 👥ਦੀਆਂ ਆਸਾਂ ਉਹ ਤੋੜਦਾ ਨੀ
ਉਹਦੇ ਦਰ ਤੇ ਜਾ 🚶ਕੇ ਤਾਂ ਦੇਖੀ !!
ਖਾਲੀ 🙇ਹੱਥ ਉਹ 🙏ਕਿਸੇ ਨੂੰ ਮੋੜਦਾ ਨੀ ….
boys attitude status in Punjabi
LOFER ਨੀ ਆ ਿਮੱਤਰਾ,
TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ..!!
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…
ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
ਕੁੜੀ ਮੰਗਦੀ ਕਲੀਨ ਸ਼ੇਵ ਵਰ ਅੱਜ ਦੀ
ਸਰਦਾਰਨੀ ਕਹਾਉਣ ਦਾ ਨਾ ਮੁੱਲ ਜਾਣਦੀ।
Punjabi status attitude boy 2022
Game 🏒ਤਾਂ ਤੂੰ ☝ਸੋਹਣੀ ਖੇੇਡ 🤞ਰਿਹਾ
ਪਰ ਬੰਦਾ👍 ਗਲਤ 🙏ਚੁਣ 😅ਲਿਆ
ਤਾਸ਼ ਚ’ ਇੱਕਾ ਤੇ ਜਿੰਦਗੀ ਚ’ ਸਿੱਕਾ,
ਜਦੋ ਚਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ..!!
attitude status for boys in Punjabi
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ “ਵਹਿਮ” ਆ…
ਪੁੱਛ ਕੇ ਦੇਖ ਆਪਣੇ “YaaRan”👬👭 ਨੂੰ
ਉਹ ਵੀ ਤੇਰੀ Jatti 💁ਦੇ Fan ਆ..😜😉😂
fb status punjabi attitude
ਪਾਲਸ਼ਾਂ ਤੇ ਸਾਜ਼ਿਸ਼ਾਂ ਤੋਂ ਦੂਰ ਬੱਲੀਏ
ਆਜਾ ਦੱਸਦੇ ਆਂ ਕਾਤੋਂ ਮਸ਼ਹੂਰ ਬੱਲੀਏ🌪
ਕਿਥੋ ਤਲਾਸ਼ kareGi mere ਜਿਹੇ ਸਖਸ਼ ਨੂੰ,
ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..!!
ਨਾ ਮੈ ਪਾਉਂਦੀ Gucci ਨਾ armani ਵੇ ,
ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …
ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ,
ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍🏻”

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ,
ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..!!
Read More : Attitude Shayari
ਪਿਆਰ ਕਰਨ ਵਾਲਿਆ ਦੇ ਦੀਵਾਨ ਆ ਮਿਠਿਆ,
ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
ਹਾਰਨ ਵਾਲੇ ਦਾ ਵੀ ਆਪਣਾ ਹੀ ਰੁਤਬਾ ਹੁੰਦਾ ਹੈ,
ਅਫ਼ਸੋਸ ਤਾਂ ਉਹ ਕਰੇ ਜੋ ਦੌੜ ਵਿੱਚ ਸ਼ਾਮਿਲ ਨਹੀ ਸੀ..👌👌

ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,
ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ..!!
ਓਹਨਾਂ ਪਰਿੰਦਿਆ ਨੂੰ ਕੈਦ ਕਰਨਾ ਸਾਡੀ ਫਿਤਰਤ ਵਿਚ ਨਹੀਂ,
ਜੋ ਸਾਡੇ ਨਾਲ ਰਹਿ ਕੇ ਦੂਜਿਆਂ ਨਾਲ ਉੱਡਣ ਦੇ ਸ਼ੋਕੀਨ ਹੋਣ |
ਬਹੁਤਾ ਕੁਝ ਰੱਬ ਕੋਲੋੰ ਨਹੀਉਂ ਮੰਗੀ ਦਾ,
ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ ਚਾਹੀਦੀ..!!
ਨਾ #ਮਾਨ ਕੀਤਾ ਕਦੇ🤨
ਨਾ ਕਿਸੇ ਨੂੰ🤬 ਕਰਨ #ਦੇਵਾਗੇ
ਨਾ #ਸਿਰ ਚੜੇ ਆ
ਨਾ ਕਿਸੇ ਨੂੰ #ਚਾੜਨ ਦੇਵਾਗੇ
ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,….. 😏
ਵਾਅਦਾ ਹੈ ਸਾਡਾ, ਅਜਿਹਾ ਵਕਤ ਲਿਆਵਾਂਗੇ, ਕਿ ਮਿਲਣਾ ਪਵੇਗਾ ਸਾਥੋਂ ਵਕਤ ਲੈ ਕੇ…. 😎
ਮਾੜਾ ਚੰਗਾ ਟਾਈਮ ਆਉਣਾ ਰੱਬ ਹੱਥ ਆ..
ਪਰ ਏਨੀ ਕੋ ਗਰੰਟੀ ਰੋਹਬ ਇਹੀ ਰਹੋਗਾ
ਮਿਹਰਬਾਨੀਆਂ ਨਾਲ ਵਫ਼ਾਦਾਰੀਆਂ ਨਹੀਂ ਉਪਜਦੀਆਂ,
ਮਿਹਰਬਾਨੀਆਂ ਬੰਦ ਹੋਣ ਤੇ ਅਜਿਹੇ ਵਫ਼ਾਦਾਰ ਸਭ ਤੋਂ ਪਹਿਲਾਂ ਬਗਾਵਤ ਕਰਦੇ ਹਨ।
ਰੜਕਦਾ ਤਾ ਓਨਾ ਨੂੰ ਹਾ,ਮੈ ਜਿੱਥੇ ਝੁਕਦਾ ਨਹੀਂ !
ਜਿੰਨਾ ਨੂੰ ਮੈ ਚੰਗਾ ਲੱਗਦਾ,ਓ ਕਿਤੇ ਝੁਕਣ ਨੀ ਦਿੰਦੇ

ਵਖਤ ਸਿਖਾ ਰਿਹਾ.. ਤਾਂ ਸਿੱਖਾਂਗੇ ਵੀ ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ…
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ
ਖੇਡ ਕੇ ਚਲਾਕੀਆਂ ਨੀ ਜਿੱਤੇ ਕਦੇ ਦਿਲ ,
ਹੋ ਕੇ ਜਜ਼ਬਾਤੀ ਭਾਂਵੇ ਹਾਰ ਜਾਈਦਾ
ਓਹ ਮੰਦਾ ਬੋਲ ਕੇ ਛੋਟਾ ਹੋ ਜਾਂਦਾ,
ਤੂੰ ਸਹਿ ਕੇ ਵੱਡਾ ਹੋ ਜਾਇਆ ਕਰ..
ਫਰਕ ਬਹੁਤ ਹੈ ਤੇਰੀ ਤੇ ਮੇਰੀ ਤਾਲਿਮ ਵਿੱਚ,
ਤੂੰ ਉਸਤਾਦਾਂ ਤੋਂ ਸਿੱਖਿਆ ਹੈ ਤੇ ਮੈ ਹਾਲਾਤਾਂ ਤੋਂ!
ਇੱਜ਼ਤ ਤਾਂ ਰੱਬ ਬਖਸ਼ ਹੀ ਦਿੰਦਾ ਹੈ,
ਪਰ ਉਹਨੂੰ ਕਾਇਮ ਰੱਖਣਾ ਆਪਣੇ ਹੱਥ ਵੱਸ ਹੈ.

ਲੋਕਾਂ ਦੇ ਦਿਲ ਦੀ ਗੱਲ ਤਾਂ ਰੱਬ ਹੀ ਜਾਣੇ ,,
ਅਸੀਂ ਤਾਂ ਸਾਰਿਆਂ ਨੂੰ ਆਪਣੇ ਸਮਝ ਕੇ ਸਤਿਕਾਰ ਨਾਲ ਬੁਲਾਈਦਾ !!
ਸਾਨੂੰ ਚੁੱਪ ਰਹਿਣ ਦੇ ਸੱਜਣਾਂ ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ .!
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ….ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ….!
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ,
ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ!

ਜੋ ਸਮਾਂ ਬੀਤ ਗਿਆ ਸੋ ਬੀਤ ਗਿਆ ,,,
ਉਸ ਪਿੱਛੇ ਪਛਤਾਉਣ ਦਾ ਕੋਈ ਫਾਇਦਾ ਨਹੀਂ ,,
ਬਸ ਹੁਣ ਤੋਂ ਸਮੇਂ ਦੀ ਸਹੀ ਵਰਤੋਂ ਕਰਨੀ ਸ਼ੁਰੂ ਕਰਦੋ !!
ਤੇਰੇ ਜੋਗਾ ਟਾਇਮ ਦੱਸ ਕਿੱਥੋ ਕੱਡੀਏ, ਹੁੰਦਾ ਜਿਮ ਵਿੱਚ ਲੋਹੇ ਨਾਲ ਮੱਥਾ ਮਾਰਨਾ.!
Aakh ਰੋਂਦੀ dekhi saadi
ਜਰਾ ਦਿਲ ਦੇ jkhm ਵੀ ਤਕ ਸਜਨਾ
koi saade ਵਰਗਾ ਨੀ lbna
ਚਾਹ ਯਾਰ bnali ਲਖ ਸਜਨਾ!!! 🙏
ਜੇ ਕੋਈ ਸਾਡੇ ਵਰਗਾ ਮਿਲਿਆ ਤਾ ਜਰੂਰ ਦੱਸੀ.. ਮੁਬਾਰਕਾ ਅਸੀ ਆਪ ਦੇਣ ਆਵਾਗੇ.!

ਦੁਨੀਅਾ ਦੇ ਰੰਗ ਦੇਖ ਕੇ ਬਦਲ ਲਿਅਾ ਮਿਜ਼ਾਜ ਅਸੀਂ ਵੀ ਰਾਬਤਾ ਸਭ ਨਾਲ ਰੱਖਾਂਗੇ ਪਰ ਵਾਸਤਾ ਕਿਸੇ ਨਾਲ ਨਹੀ..!!
ਠਾਅ ਸੋਟਾ ਮਾਰ ਦੇ ਆ
ਮੀਚਨਾ ਹਿਸਾਬ ਨੀ
ਜਿੱਦੀ ਆ ਸੁਭਾਅ ਦਾ
ਪਰ ਅੱਖ ਦਾ ਖਰਾਬ ਨੀ!!
ਲੁੱਕੇ ਹੋਏ ਬੱਦਲ ਹਾਂ, ਬੱਸ ਛਾਉਣਾ ਬਾਕੀ ਏ
.
ਸਹੀ ਸਮੇਂ ਦੀ ਉਡੀਕ ਹੈ, ਬਸ ਸਾਹਮਣੇ ਆਉਣਾ ਬਾਕੀ ਏ –
ਉਂਝ ਲੜੀਏ ਨਾ ਅਸੀ. ਪਹਿਲ ਕਰੀਏ ਨਾਂ ਅਸੀ.
ਲਿਖੇ ਗੁਰੂਆਂ ਦੇ ਚੰਗੇ ਨੇ ਵਿਚਾਰ ਪੜੀਦੇ.
ਐਂਵੇ ਤਾਂ ਨੀ ਦੁਨੀਆਂ ਸਲਾਮਾਂ ਕਰਦੀ…
ਮਿੱਤਰੋ ਸਲਾਮਾਂ ਵਾਲੇ ਕੰਮ ਕਰੀਦੇ
More Stories
Karma Quotes In Hindi
Punjabi Status
Sorry Status